caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ad-Dukhaan, ਆਇਤ 18

ਮੱਕਾ · ਉਤਰਨ ਦਾ ਕ੍ਰਮ 64 · 44:18

أَنْ أَدُّوٓا۟ إِلَىَّ عِبَادَ ٱللَّهِ إِنِّى لَكُمْ رَسُولٌ أَمِينٌ

Punjabi Translation - Arif Haleemਉਸ (ਰਸੂਲ) ਨੇ ਫ਼ਿਰਔਨ ਨੂੰ ਆਖਿਆ ਕਿ ਅੱਲਾਹ ਦੇ ਬੰਦਿਆਂ ਭਾਵ (ਬਨੀ-ਇਸਰਾਈਲ) ਨੂੰ ਮੇਰੇ ਹਵਾਲੇ ਕਰਦੇ। ਇਹ ਵੀ ਕਿਹਾ ਕਿ ਬੇਸ਼ਕ ਮੈਂ ਤੁਹਾਡੇ ਲਈ ਇਕ ਅਮਾਨਤਦਾਰ ਪੈਗ਼ੰਬਰ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70