وَإِنِّى عُذْتُ بِرَبِّى وَرَبِّكُمْ أَن تَرْجُمُونِ Punjabi Translation - Arif Haleemਮੈਂਨੇ ਆਪਣੇ ਰੱਬ ਤੇ ਤੁਹਾਡੇ ਰੱਬ ਦੀ ਸ਼ਰਨ ਇਸ ਲਈ ਲਈ ਹੈ ਕਿ ਕਿਤੇ ਤੁਸੀਂ ਮੈਨੂੰ ਪੱਥਰਾਂ ਨਾਲ ਹੀ ਨਾ ਮਾਰ ਦਿਓ।