وَءَاتَيْنَٰهُم مِّنَ ٱلْـَٔايَٰتِ مَا فِيهِ بَلَٰٓؤٌا۟ مُّبِينٌ Punjabi Translation - Arif Haleemਅਸੀਂ ਉਹਨਾਂ ਨੂੰ ਅਜਿਹੀਆਂ ਨਿਸ਼ਾਨੀਆਂ ਦਿੱਤੀਆਂ ਸਨ ਜਿਨ੍ਹਾਂ ਵਿਚ ਖੁੱਲ੍ਹੀ ਅਜ਼ਮਾਇਸ਼ ਸੀ।