caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ad-Dukhaan, ਆਇਤ 38

ਮੱਕਾ · ਉਤਰਨ ਦਾ ਕ੍ਰਮ 64 · 44:38

وَمَا خَلَقْنَا ٱلسَّمَٰوَٰتِ وَٱلْأَرْضَ وَمَا بَيْنَهُمَا لَٰعِبِينَ

Punjabi Translation - Arif Haleemਅਸੀਂ ਅਕਾਸ਼ਾਂ ਤੇ ਧਰਤੀ ਨੂੰ ਅਤੇ ਜੋ ਕੁੱਝ ਵੀ ਇਹਨਾਂ ਦੇ ਵਿਚਾਲੇ ਹੈ ਉਹਨਾਂ ਨੂੰ, ਖੇਡ-ਖੇਡ ਵਿਚ ਨਹੀਂ ਬਣਾਇਆ।
Looking for a topic? Try the meaning search — your question is scanned across all 6,236 verses.
ਭਾਸ਼ਾ — 70