caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ad-Dukhaan, ਆਇਤ 39

ਮੱਕਾ · ਉਤਰਨ ਦਾ ਕ੍ਰਮ 64 · 44:39

مَا خَلَقْنَٰهُمَآ إِلَّا بِٱلْحَقِّ وَلَٰكِنَّ أَكْثَرَهُمْ لَا يَعْلَمُونَ

Punjabi Translation - Arif Haleemਅਸਾਂ ਇਹਨਾਂ ਦੋਵਾਂ (ਧਰਤੀ ਤੇ ਅਕਾਸ਼) ਨੂੰ ਹੱਕ ਸੱਚ ਦੇ ਅਧਾਰ ’ਤੇ ਪੈਦਾ ਕੀਤਾ ਹੈ। ਪਰ ਇਹਨਾਂ (ਇਨਕਾਰੀਆਂ) ਵਿੱਚੋਂ ਬਹੁਤੇ ਲੋਕ ਇਹ ਗੱਲ ਨਹੀਂ ਸਮਝਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70