caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ad-Dukhaan, ਆਇਤ 41

ਮੱਕਾ · ਉਤਰਨ ਦਾ ਕ੍ਰਮ 64 · 44:41

يَوْمَ لَا يُغْنِى مَوْلًى عَن مَّوْلًى شَيْـًٔا وَلَا هُمْ يُنصَرُونَ

Punjabi Translation - Arif Haleemਉਸ ਦਿਹਾੜੇ ਕੋਈ ਮਿੱਤਰ ਕਿਸੇ ਮਿੱਤਰ ਦੇ ਕੁੱਝ ਵੀ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70