إِنَّ ٱلْمُتَّقِينَ فِى مَقَامٍ أَمِينٍ Punjabi Translation - Arif Haleemਬੇਸ਼ੱਕ ਮੁੱਤਕੀਨ (ਰੱਬ ਦਾ ਡਰ-ਭੌ ਮੰਣਨ ਵਾਲੇ) ਅਮਨ-ਸ਼ਾਂਤੀ ਵਾਲੀ ਥਾਂ ਵਿਖੇ ਹੋਣਗੇ।