فَضْلًا مِّن رَّبِّكَ ذَٰلِكَ هُوَ ٱلْفَوْزُ ٱلْعَظِيمُ Punjabi Translation - Arif Haleem(ਹੇ ਨਬੀ!) ਤੁਹਾਡੇ ਰੱਬ ਦਾ ਫ਼ਜ਼ਲ ਹੈ, (ਨਰਕ ਤੋਂ ਬਚਣਾ ਹੀ) ਸਭ ਤੋਂ ਵੱਡੀ ਕਾਮਯਾਬੀ ਹੈ।