فَٱرْتَقِبْ إِنَّهُم مُّرْتَقِبُونَ Punjabi Translation - Arif Haleemਹੁਣ ਤੁਸੀਂ ਵੀ ਉਡੀਕ ਕਰੋ, ਬੇਸ਼ੱਕ ਉਹ (ਇਨਕਾਰੀ ਵੀ ਕਿਆਮਤ ਦੀ) ਉਡੀਕ ਕਰ ਰਹੇ ਹਨ।