رَحْمَةً مِّن رَّبِّكَ إِنَّهُۥ هُوَ ٱلسَّمِيعُ ٱلْعَلِيمُ Punjabi Translation - Arif Haleemਇਹ ਤੁਹਾਡੇ ਰੱਬ ਦੀ ਵਿਸ਼ੇਸ਼ ਕ੍ਰਿਪਾ ਹੈ। ਨਿਰਸੰਦੇਹ, ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।