caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Jaathiya, ਆਇਤ 11

ਮੱਕਾ · ਉਤਰਨ ਦਾ ਕ੍ਰਮ 65 · 45:11

هَٰذَا هُدًى وَٱلَّذِينَ كَفَرُوا۟ بِـَٔايَٰتِ رَبِّهِمْ لَهُمْ عَذَابٌ مِّن رِّجْزٍ أَلِيمٌ

Punjabi Translation - Arif Haleemਇਹ (.ਕੁਰਆਨ) ਤਾਂ ਹਿਦਾਇਤ ਹੈ ਅਤੇ ਉਹ ਲੋਕ ਜਿਨ੍ਹਾਂ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਲੋਹੜੇ ਦਾ ਦੁਖਦਾਈ ਅਜ਼ਾਬ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70