caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Jaathiya, ਆਇਤ 13

ਮੱਕਾ · ਉਤਰਨ ਦਾ ਕ੍ਰਮ 65 · 45:13

وَسَخَّرَ لَكُم مَّا فِى ٱلسَّمَٰوَٰتِ وَمَا فِى ٱلْأَرْضِ جَمِيعًا مِّنْهُ إِنَّ فِى ذَٰلِكَ لَـَٔايَٰتٍ لِّقَوْمٍ يَتَفَكَّرُونَ

Punjabi Translation - Arif Haleemਉਸ (ਅੱਲਾਹ) ਨੇ ਆਪਣੇ ਵੱਲੋਂ, ਜੋ ਕੁੱਝ ਅਕਾਸ਼ਾਂ ਵਿਚ ਅਤੇ ਜੋ ਕੁੱਝ ਧਰਤੀ ਵਿਚ ਹੈ, ਉਹ ਸਭ ਤੁਹਾਡੇ ਅਧੀਨ ਕਰ ਛੱਡਿਆ ਹੈ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਨਿਸ਼ਾਨੀਆਂ ਹਨ ਜਿਹੜੇ ਸੋਚ ਵਿਚਾਰ ਕਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70