caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Jaathiya, ਆਇਤ 19

ਮੱਕਾ · ਉਤਰਨ ਦਾ ਕ੍ਰਮ 65 · 45:19

إِنَّهُمْ لَن يُغْنُوا۟ عَنكَ مِنَ ٱللَّهِ شَيْـًٔا وَإِنَّ ٱلظَّٰلِمِينَ بَعْضُهُمْ أَوْلِيَآءُ بَعْضٍ وَٱللَّهُ وَلِىُّ ٱلْمُتَّقِينَ

Punjabi Translation - Arif Haleemਬੇਸ਼ੱਕ ਇਹ ਲੋਕ (ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ) ਤੁਹਾਡੇ ਕੁਝ ਵੀ ਕੰਮ ਨਹੀਂ ਆਉਣਗੇ। ਬੇਸ਼ੱਕ ਜ਼ਾਲਿਮ ਲੋਕ ਹੀ ਇਕ ਦੂਜੇ ਦੇ ਮਿੱਤਰ ਹਨ ਅਤੇ ਅੱਲਾਹ ਮੁੱਤਕੀਆਂ (ਰੱਬ ਦਾ ਡਰ ਰੱਖਣ ਵਾਲਿਆਂ) ਦਾ ਮਿੱਤਰ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70