تَنزِيلُ ٱلْكِتَٰبِ مِنَ ٱللَّهِ ٱلْعَزِيزِ ٱلْحَكِيمِ Punjabi Translation - Arif Haleemਇਹ ਕਿਤਾਬ (.ਕੁਰਆਨ) ਅੱਲਾਹ ਵੱਲੋਂ ਉਤਾਰੀ ਗਈ ਹੈ। ਜਿਹੜਾ ਅਤਿਅੰਤ ਜ਼ੋਰਾਵਰ ਤੇ ਵੱਡਾ ਯੁਕਤੀਮਾਨ ਹੈ।