caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Jaathiya, ਆਇਤ 20

ਮੱਕਾ · ਉਤਰਨ ਦਾ ਕ੍ਰਮ 65 · 45:20

هَٰذَا بَصَٰٓئِرُ لِلنَّاسِ وَهُدًى وَرَحْمَةٌ لِّقَوْمٍ يُوقِنُونَ

Punjabi Translation - Arif Haleemਇਹ (.ਕੁਰਆਨ) ਲੋਕਾਂ ਲਈ ਹਿਦਾਇਤ ਵਾਲੀਆਂ ਦਲੀਲਾਂ ’ਤੇ ਆਧਾਰਿਤ ਹੈ ਅਤੇ ਉਹਨਾਂ ਲਈ ਹਿਦਾਇਤ ਅਤੇ ਰਹਿਮਤ ਹੈ ਜਿਹੜੇ ਇਸ ਉੱਤੇ ਵਿਸ਼ਵਾਸ ਰਖਦੇ ਹਨ।[1]
Looking for a topic? Try the meaning search — your question is scanned across all 6,236 verses.
ਭਾਸ਼ਾ — 70