caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Jaathiya, ਆਇਤ 22

ਮੱਕਾ · ਉਤਰਨ ਦਾ ਕ੍ਰਮ 65 · 45:22

وَخَلَقَ ٱللَّهُ ٱلسَّمَٰوَٰتِ وَٱلْأَرْضَ بِٱلْحَقِّ وَلِتُجْزَىٰ كُلُّ نَفْسٍۭ بِمَا كَسَبَتْ وَهُمْ لَا يُظْلَمُونَ

Punjabi Translation - Arif Haleemਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਹੱਕ ਦੇ ਆਧਾਰ ’ਤੇ ਸਾਜਿਆ ਹੈ, ਤਾਂ ਜੋ ਹਰੇਕ ਵਿਅਕਤੀ ਨੂੰ ਉਸ ਦੇ ਅਮਲਾਂ ਦਾ ਠੀਕ-ਠੀਕ ਬਦਲਾ ਦਿੱਤਾ ਜਾਵੇ। ਉਹਨਾਂ ਉੱਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ। [2]
Looking for a topic? Try the meaning search — your question is scanned across all 6,236 verses.
ਭਾਸ਼ਾ — 70