caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Jaathiya, ਆਇਤ 30

ਮੱਕਾ · ਉਤਰਨ ਦਾ ਕ੍ਰਮ 65 · 45:30

فَأَمَّا ٱلَّذِينَ ءَامَنُوا۟ وَعَمِلُوا۟ ٱلصَّٰلِحَٰتِ فَيُدْخِلُهُمْ رَبُّهُمْ فِى رَحْمَتِهِۦ ذَٰلِكَ هُوَ ٱلْفَوْزُ ٱلْمُبِينُ

Punjabi Translation - Arif Haleemਪਰੰਤੂ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਭਲੇ ਕੀਤੇ ਅੱਲਾਹ ਉਹਨਾਂ ਨੂੰ ਆਪਣੀ ਮਿਹਰ (ਭਾਵ ਸਵਰਗ) ਵਿਚ ਦਾਖ਼ਿਲ ਕਰੇਗਾ। ਇਹੋ ਅਸਲੀ ਕਾਮਯਾਬੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70