caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Jaathiya, ਆਇਤ 31

ਮੱਕਾ · ਉਤਰਨ ਦਾ ਕ੍ਰਮ 65 · 45:31

وَأَمَّا ٱلَّذِينَ كَفَرُوٓا۟ أَفَلَمْ تَكُنْ ءَايَٰتِى تُتْلَىٰ عَلَيْكُمْ فَٱسْتَكْبَرْتُمْ وَكُنتُمْ قَوْمًا مُّجْرِمِينَ

Punjabi Translation - Arif Haleemਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਉਹਨਾਂ ਨੂੰ ਪੁੱਛਿਆ ਜਾਵੇਗਾ ਕਿ ਕੀ ਤੁਹਾਨੂੰ ਮੇਰੀਆਂ ਆਇਤਾਂ ਨਹੀਂ ਸੁਣਾਈਆਂ ਜਾਂਦੀਆਂ ਸੀ ? ਪਰ ਤੁਸੀਂ ਘਮੰਡ ਕੀਤਾ, ਕਿਉਂ ਜੋ ਤੁਸੀਂ ਅਪਰਾਧੀ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70