caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Jaathiya, ਆਇਤ 33

ਮੱਕਾ · ਉਤਰਨ ਦਾ ਕ੍ਰਮ 65 · 45:33

وَبَدَا لَهُمْ سَيِّـَٔاتُ مَا عَمِلُوا۟ وَحَاقَ بِهِم مَّا كَانُوا۟ بِهِۦ يَسْتَهْزِءُونَ

Punjabi Translation - Arif Haleem(ਉਸ ਦਿਹਾੜੇ) ਇਹਨਾਂ ਦੇ ਸਾਹਮਣੇ ਇਹਨਾਂ ਦੀਆਂ ਕਰਤੂਤਾਂ ਪ੍ਰਗਟ ਹੋ ਜਾਣਗੀਆਂ ਅਤੇ ਫੇਰ ਇਹਨਾਂ ਨੂੰ ਉਹ ਅਜ਼ਾਬ ਘੇਰ ਲਵੇਗਾ ਜਿਸ ਦਾ ਇਹ ਮਖੌਲ ਉਡਾਇਆ ਕਰਦੇ ਸਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70