caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Jaathiya, ਆਇਤ 6

ਮੱਕਾ · ਉਤਰਨ ਦਾ ਕ੍ਰਮ 65 · 45:6

تِلْكَ ءَايَٰتُ ٱللَّهِ نَتْلُوهَا عَلَيْكَ بِٱلْحَقِّ فَبِأَىِّ حَدِيثٍۭ بَعْدَ ٱللَّهِ وَءَايَٰتِهِۦ يُؤْمِنُونَ

Punjabi Translation - Arif Haleemਇਹ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਹਨ ਜਿਨ੍ਹਾਂ ਨੂੰ ਅਸੀਂ ਤੁਹਾਡੇ ਸਾਮ੍ਹਣੇ ਹੱਕ ਸੱਚ ਨਾਲ ਬਿਆਨ ਕਰ ਰਹੇ ਹਨ। ਹੁਣ ਉਹ ਉਸ (ਅੱਲਾਹ) ਦੀਆਂ ਨਿਸ਼ਾਨੀਆਂ ਤੋਂ ਮਗਰੋਂ ਕਿਹੜੀ ਗੱਲ ’ਤੇ ਈਮਾਨ ਲਿਉਣਗੇ ?
Looking for a topic? Try the meaning search — your question is scanned across all 6,236 verses.
ਭਾਸ਼ਾ — 70