caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ahqaf, ਆਇਤ 13

ਮੱਕਾ · ਉਤਰਨ ਦਾ ਕ੍ਰਮ 66 · 46:13

إِنَّ ٱلَّذِينَ قَالُوا۟ رَبُّنَا ٱللَّهُ ثُمَّ ٱسْتَقَٰمُوا۟ فَلَا خَوْفٌ عَلَيْهِمْ وَلَا هُمْ يَحْزَنُونَ

Punjabi Translation - Arif Haleemਬੇਸ਼ਕ ਜਿਨ੍ਹਾਂ ਲੋਕਾਂ ਨੇ ਇਹ ਕਿਹਾ ਕਿ ਸਾਡਾ ਰੱਬ ਤਾਂ ਅੱਲਾਹ ਹੈ ਫੇਰ ਇਸੇ ’ਤੇ ਕਾਇਮ ਰਹੇ, ਉਹਨਾਂ ਲਈ (ਕਿਆਮਤ ਦਿਹਾੜੇ) ਨਾ ਕੋਈ ਡਰ-ਖ਼ੌਫ਼ ਹੈ ਤੇ ਨਾ ਹੀ ਉਹ (ਕਿਆਮਤ ਦਿਹਾੜੇ) ਦੁਖੀ ਹੋਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70