caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ahqaf, ਆਇਤ 14

ਮੱਕਾ · ਉਤਰਨ ਦਾ ਕ੍ਰਮ 66 · 46:14

أُو۟لَٰٓئِكَ أَصْحَٰبُ ٱلْجَنَّةِ خَٰلِدِينَ فِيهَا جَزَآءًۢ بِمَا كَانُوا۟ يَعْمَلُونَ

Punjabi Translation - Arif Haleemਇਹੋ ਲੋਕ ਜੰਨਤੀ ਹਨ, ਉਹ ਸਦਾ ਲਈ ਇਸ ਵਿਚ ਰਹਿਣਗੇ। ਇਹ ਉਹਨਾਂ ਦੇ (ਨੇਕ) ਅਮਲਾਂ ਦਾ ਬਦਲਾ ਹੈ ਜਿਹੜੇ ਉਹ (ਸੰਸਾਰ ਵਿਚ) ਕਰਿਆ ਕਰਦੇ ਸਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70