caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ahqaf, ਆਇਤ 19

ਮੱਕਾ · ਉਤਰਨ ਦਾ ਕ੍ਰਮ 66 · 46:19

وَلِكُلٍّ دَرَجَٰتٌ مِّمَّا عَمِلُوا۟ وَلِيُوَفِّيَهُمْ أَعْمَٰلَهُمْ وَهُمْ لَا يُظْلَمُونَ

Punjabi Translation - Arif Haleemਹਰੇਕ ਲਈ ਉਸ ਦੇ ਕਰਮਾਂ ਅਨੁਸਾਰ ਦਰਜੇ ਹਨ, ਤਾਂ ਜੋ ਅੱਲਾਹ ਉਹਨਾਂ ਦੇ ਕਰਮਾਂ ਦਾ ਪੂਰਾ-ਪੂਰਾ ਬਦਲਾ ਦੇਵੇ। ਉਹਨਾਂ ਨਾਲ ਕਿਸੇ ਤਰ੍ਹਾਂ ਦੀ ਵਧੀਕੀ ਨਹੀਂ ਕੀਤੀ ਜਾਵੇਗੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70