caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ahqaf, ਆਇਤ 2

ਮੱਕਾ · ਉਤਰਨ ਦਾ ਕ੍ਰਮ 66 · 46:2

تَنزِيلُ ٱلْكِتَٰبِ مِنَ ٱللَّهِ ٱلْعَزِيزِ ٱلْحَكِيمِ

Punjabi Translation - Arif Haleemਇਸ ਕਿਤਾਬ (.ਕੁਰਆਨ) ਨੂੰ ਉਤਾਰਨਾ ਉਸ ਅੱਲਾਹ ਵੱਲੋਂ ਹੈ ਜਿਹੜਾ ਵੱਡਾ ਜ਼ੋਰਾਵਰ ਅਤੇ ਹਿਕਮਤ ਵਾਲਾ (ਯੁਕਤੀਮਾਨ) ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70