caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Muhammad, ਆਇਤ 1

ਮਦੀਨਾ · ਉਤਰਨ ਦਾ ਕ੍ਰਮ 95 · 47:1

بِسْمِ ٱللَّهِ ٱلرَّحْمَٰنِ ٱلرَّحِيمِ ٱلَّذِينَ كَفَرُوا۟ وَصَدُّوا۟ عَن سَبِيلِ ٱللَّهِ أَضَلَّ أَعْمَٰلَهُمْ

Punjabi Translation - Arif Haleemਜਿਨ੍ਹਾਂ ਲੋਕਾਂ ਨੇ (ਰੱਬੀ ਆਦੇਸ਼ਾਂ ਤੋਂ) ਇਨਕਾਰ ਕੀਤਾ ਅਤੇ (ਦੂਜਿਆਂ ਨੂੰ ਵੀ) ਅੱਲਾਹ ਦੀ ਰਾਹ ਚੱਲਣ ਤੋਂ ਰੋਕਿਆ, ਅੱਲਾਹ ਨੇ ਉਹਨਾਂ ਦੇ ਕਰਮਾਂ ਨੂੰ ਅਕਾਰਥ ਕਰ ਛੱਡਿਆ ਹੈ।[1]
Looking for a topic? Try the meaning search — your question is scanned across all 6,236 verses.
ਭਾਸ਼ਾ — 70