caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Muhammad, ਆਇਤ 21

ਮਦੀਨਾ · ਉਤਰਨ ਦਾ ਕ੍ਰਮ 95 · 47:21

طَاعَةٌ وَقَوْلٌ مَّعْرُوفٌ فَإِذَا عَزَمَ ٱلْأَمْرُ فَلَوْ صَدَقُوا۟ ٱللَّهَ لَكَانَ خَيْرًا لَّهُمْ

Punjabi Translation - Arif Haleemਤਾਬੇਦਾਰੀ ਕਰਨਾ ਤੇ ਚੰਗੀਆਂ ਗੱਲਾਂ ਆਖਣੀਆਂ ਵਧੀਆ ਗੱਲ ਹੈ ਪਰ ਜਦੋਂ (ਜਿਹਾਦ ਦਾ) ਸਮਸ਼ਟ ਹੁਕਮ ਆ ਜਾਂਦਾ ਹੈ ਤਾਂ ਜੇ ਉਹ ਅੱਲਾਹ ਨਾਲ ਕੀਤੇ ਪ੍ਰਣ ਵਿਚ ਸੱਚੇ ਰਹਿੰਦੇ ਤਾਂ ਉਹਨਾਂ ਲਈ ਵਧੇਰੇ ਚੰਗਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70