caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Muhammad, ਆਇਤ 23

ਮਦੀਨਾ · ਉਤਰਨ ਦਾ ਕ੍ਰਮ 95 · 47:23

أُو۟لَٰٓئِكَ ٱلَّذِينَ لَعَنَهُمُ ٱللَّهُ فَأَصَمَّهُمْ وَأَعْمَىٰٓ أَبْصَٰرَهُمْ

Punjabi Translation - Arif Haleemਇਹੋ ਉਹ ਲੋਕ ਹਨ ਜਿਨ੍ਹਾਂ ਉੱਤੇ ਅੱਲਾਹ ਨੇ ਫਿਟਕਾਰ ਪਾਈ ਹੈ। ਫੇਰ ਉਸ (ਅੱਲਾਹ) ਨੇ ਉਹਨਾਂ (ਮੁਨਾਫ਼ਿਕਾਂ) ਨੂੰ ਬੋਲਾ ਬਣਾ ਦਿੱਤਾ ਅਤੇ ਅੱਖਾਂ ਤੋਂ ਅੰਨ੍ਹਾ ਕਰ ਦਿੱਤਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70