caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Muhammad, ਆਇਤ 31

ਮਦੀਨਾ · ਉਤਰਨ ਦਾ ਕ੍ਰਮ 95 · 47:31

وَلَنَبْلُوَنَّكُمْ حَتَّىٰ نَعْلَمَ ٱلْمُجَٰهِدِينَ مِنكُمْ وَٱلصَّٰبِرِينَ وَنَبْلُوَا۟ أَخْبَارَكُمْ

Punjabi Translation - Arif Haleem(ਹੇ ਮੋਮੀਨੋ!) ਅਸੀਂ ਤੁਹਾਨੂੰ ਜ਼ਰੂਰ ਹੀ ਅਜ਼ਮਾਵਾਂਗੇ ਤਾਂ ਜੋ ਅਸੀਂ ਵੇਖ ਲਈਏ ਕਿ ਤੁਹਾਡੇ ਵਿੱਚੋਂ ਜਿਹਾਦ ਕਰਨ ਵਾਲੇ ਤੇ ਸਬਰ ਕਰਨ ਵਾਲੇ (ਭਾਵ ਮੈਦਾਨ ਵਿਚ ਡਟੇ ਰਹਿਣ ਵਾਲੇ) ਕੌਣ ਹਨ ਅਤੇ ਤੁਹਾਡੇ ਦਿਲਾਂ ਦੇ ਹਾਲ ਦੀ ਪਰਖ ਕਰੀਏ।
Looking for a topic? Try the meaning search — your question is scanned across all 6,236 verses.
ਭਾਸ਼ਾ — 70