caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Muhammad, ਆਇਤ 35

ਮਦੀਨਾ · ਉਤਰਨ ਦਾ ਕ੍ਰਮ 95 · 47:35

فَلَا تَهِنُوا۟ وَتَدْعُوٓا۟ إِلَى ٱلسَّلْمِ وَأَنتُمُ ٱلْأَعْلَوْنَ وَٱللَّهُ مَعَكُمْ وَلَن يَتِرَكُمْ أَعْمَٰلَكُمْ

Punjabi Translation - Arif Haleemਸੋ ਤੁਸੀਂ ਸੁਸਤੀ ਨਾ ਵਿਖਾਓ, ਨਾ ਹੀ ਸੁਲਾਹ ਲਈ ਬੇਨਤੀ ਕਰੋ ਜਦ ਕਿ ਤੁਸੀਂ ਹੀ ਗ਼ਾਲਬ (ਭਾਰੂ) ਰਹਿਣ ਵਾਲੇ ਹੋ। ਅੱਲਾਹ ਤੁਹਾਡੇ ਅੰਗ-ਸੰਗ ਹੈ, ਉਹ ਤੁਹਾਡੇ ਕਰਮਾਂ (ਦੇ ਸਵਾਬ)ਨੂੰ ਕਦੇ ਵੀ ਘੱਟ ਨਹੀਂ ਕਰੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70