caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Muhammad, ਆਇਤ 9

ਮਦੀਨਾ · ਉਤਰਨ ਦਾ ਕ੍ਰਮ 95 · 47:9

ذَٰلِكَ بِأَنَّهُمْ كَرِهُوا۟ مَآ أَنزَلَ ٱللَّهُ فَأَحْبَطَ أَعْمَٰلَهُمْ

Punjabi Translation - Arif Haleemਇਹ ਇਸ ਲਈ ਹੈ ਕਿ ਬੇਸ਼ੱਕ ਉਹਨਾਂ ਨੇ ਉਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ ਹੈ ਜਿਹੜੀ ਅੱਲਾਹ ਨੇ ਉਤਾਰੀ ਹੈ। ਫੇਰ ਉਸ (ਅੱਲਾਹ) ਨੇ ਉਹਨਾਂ ਦੇ (ਨੇਕ) ਕਰਮਾਂ ਨੂੰ ਅਜਾਈਂ ਕਰ ਦਿੱਤਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70