بَلْ ظَنَنتُمْ أَن لَّن يَنقَلِبَ ٱلرَّسُولُ وَٱلْمُؤْمِنُونَ إِلَىٰٓ أَهْلِيهِمْ أَبَدًا وَزُيِّنَ ذَٰلِكَ فِى قُلُوبِكُمْ وَظَنَنتُمْ ظَنَّ ٱلسَّوْءِ وَكُنتُمْ قَوْمًۢا بُورًا
Punjabi Translation - Arif Haleemਸਗੋਂ ਤੁਹਾਡੀ ਸੋਚ ਤਾਂ ਇਹ ਸੀ ਕਿ ਰਸੂਲ ਤੇ ਈਮਾਨ ਵਾਲੇ ਕਦੇ ਵੀ ਪਰਤ ਕੇ ਆਪਣੇ ਪਰਿਵਾਰ ਵੱਲ ਨਹੀਂ ਆ ਸਕਣਗੇ ਅਤੇ ਇਹ ਵਿਚਾਰ ਤੁਹਾਡੇ ਦਿਲਾਂ ਨੂੰ ਸੋਹਣਾ ਜਾਪਦਾ ਸੀ। ਤੁਸੀਂ ਬਹੁਤ ਹੀ ਭੈੜਾ ਗੁਮਾਨ ਕੀਤਾ ਸੀ। (ਹੇ ਮੁਨਾਫ਼ਿਕੋ!) ਤੁਸੀਂ ਤਾਂ ਬਰਬਾਦ ਹੋਣ ਵਾਲੇ ਲੋਕ ਹੋ।