وَلِلَّهِ مُلْكُ ٱلسَّمَٰوَٰتِ وَٱلْأَرْضِ يَغْفِرُ لِمَن يَشَآءُ وَيُعَذِّبُ مَن يَشَآءُ وَكَانَ ٱللَّهُ غَفُورًا رَّحِيمًا
Punjabi Translation - Arif Haleemਅਕਾਸ਼ਾਂ ਅਤੇ ਧਰਤੀ ਦੀ ਪਾਤਸ਼ਾਹੀ ਅੱਲਾਹ ਲਈ ਹੀ ਹੈ। ਉਹ ਜਿਸ ਨੂੰ ਚਾਹੇ ਮੁਆਫ਼ ਕਰ ਦੇਵੇ ਤੇ ਜਿਸ ਨੂੰ ਚਾਹੇ ਅਜ਼ਾਬ (ਸਜ਼ਾ) ਦੇਵੇ। ਅੱਲਾਹ ਅਤਿਅੰਤ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਹੈ।