caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Fath, ਆਇਤ 18

ਮਦੀਨਾ · ਉਤਰਨ ਦਾ ਕ੍ਰਮ 111 · 48:18

لَّقَدْ رَضِىَ ٱللَّهُ عَنِ ٱلْمُؤْمِنِينَ إِذْ يُبَايِعُونَكَ تَحْتَ ٱلشَّجَرَةِ فَعَلِمَ مَا فِى قُلُوبِهِمْ فَأَنزَلَ ٱلسَّكِينَةَ عَلَيْهِمْ وَأَثَٰبَهُمْ فَتْحًا قَرِيبًا

Punjabi Translation - Arif Haleemਬੇਸ਼ੱਕ ਅੱਲਾਹ ਈਮਾਨ ਵਾਲਿਆਂ ਨਾਲ ਉਸੇ ਸਮੇਂ ਰਾਜ਼ੀ ਹੋ ਗਿਆ ਸੀ ਜਦੋਂ ਉਹ ਇਕ ਰੁੱਖ ਦੇ ਹੇਠ ਤੁਹਾਡੇ (ਮੁਹੰਮਦ ਸ:) ਨਾਲ ਪ੍ਰਤਿੱਗਿਆ ਕਰ ਰਹੇ ਸਨ। ਸੋ ਜੋ ਉਹਨਾਂ ਦੇ ਮਨਾਂ ਵਿਚ ਸੀ, ਅੱਲਾਹ ਨੇ ਉਸ ਨੂੰ ਵੇਖ ਲਿਆ ਸੀ। ਫੇਰ ਅੱਲਾਹ ਨੇ ਉਹਨਾਂ ਉੱਤੇ ਸਕੀਨਤ (ਮਨਾਂ ਦੀ ਸ਼ਾਂਤੀ) ਉਤਾਰੀ ਅਤੇ ਬਦਲੇ ਵਿਚ ਨਿਕਟ ਭਵਿੱਖ ਵਿਚ ਪ੍ਰਾਪਤ ਹੋਣ ਵਾਲੀ ਜਿੱਤ (ਦੀ ਖ਼ੁਸ਼ਖ਼ਬਰੀ) ਦਿੱਤੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70