لِّيَغْفِرَ لَكَ ٱللَّهُ مَا تَقَدَّمَ مِن ذَنۢبِكَ وَمَا تَأَخَّرَ وَيُتِمَّ نِعْمَتَهُۥ عَلَيْكَ وَيَهْدِيَكَ صِرَٰطًا مُّسْتَقِيمًا
Punjabi Translation - Arif Haleemਤਾਂ ਜੋ ਅੱਲਾਹ ਤੁਹਾਡੀਆਂ ਸਾਰੀਆਂ ਅਗਲੀਆਂ ਪਿਛਲੀਆਂ ਭੁੱਲਾਂ ਨੂੰ ਮੁਆਫ਼ ਕਰ ਦੇਵੇ [1] ਅਤੇ ਤੁਹਾਡੇ ਉੱਤੇ ਆਪਣੀ ਨਿਅਮਤ (ਇਨਾਮ) ਨੂੰ ਪੂਰੀ ਕਰੇ ਅਤੇ ਤੁਹਾਨੂੰ ਸਿੱਧੀ ਰਾਹ ਦੀ ਹਿਦਾਇਤ ਬਖ਼ਸ਼ੇ।