وَأُخْرَىٰ لَمْ تَقْدِرُوا۟ عَلَيْهَا قَدْ أَحَاطَ ٱللَّهُ بِهَا وَكَانَ ٱللَّهُ عَلَىٰ كُلِّ شَىْءٍ قَدِيرًا
Punjabi Translation - Arif Haleemਦੂਜੀਆਂ ਗ਼ਨੀਮਤਾਂ ਵੀ ਬਖ਼ਸ਼ੀਆਂ, ਜਿਨ੍ਹਾਂ ’ਤੇ ਤੁਸੀਂ ਕਾਬੂ ਨਹੀਂ ਸੀ ਪਾ ਸਕਦੇ। ਪਰ ਅੱਲਾਹ ਨੇ ਉਹਨਾਂ ਸਭ ਨੂੰ ਆਪਣੇ ਘੇਰੇ ਵਿਚ ਕਰ ਰੱਖਿਆ ਹੈ। ਅੱਲਾਹ ਨੂੰ ਹਰ ਪ੍ਰਕਾਰ ਦੀ ਸਮਰਥਾ ਪ੍ਰਾਪਤ ਹੈ।