وَلَوْ قَٰتَلَكُمُ ٱلَّذِينَ كَفَرُوا۟ لَوَلَّوُا۟ ٱلْأَدْبَٰرَ ثُمَّ لَا يَجِدُونَ وَلِيًّا وَلَا نَصِيرًا
Punjabi Translation - Arif Haleemਜੇ (ਖ਼ੈਬਰ ਵਿਚ) ਉਹ ਕਾਫ਼ਿਰ ਤੁਹਾਡੇ ਨਾਲ ਲੜਦੇ ਤਾਂ ਫੇਰ ਉਹ ਜ਼ਰੂਰ ਹੀ ਪਿੱਠ ਵਿਖਾ ਜਾਂਦੇ। ਫੇਰ ਉਹਨਾਂ ਨੂੰ ਨਾ ਕੋਈ ਮਿੱਤਰ ਤੇ ਨਾ ਹੀ ਕੋਈ ਸਹਾਈ ਲਭਦਾ।