سُنَّةَ ٱللَّهِ ٱلَّتِى قَدْ خَلَتْ مِن قَبْلُ وَلَن تَجِدَ لِسُنَّةِ ٱللَّهِ تَبْدِيلًا
Punjabi Translation - Arif Haleemਇਹੋ ਅੱਲਾਹ ਦੀ ਮਰਿਆਦਾ ਹੈ ਜੋ ਮੁੱਢੋਂ ਚੱਲੀ ਆ ਰਹੀ ਹੈ। ਤੁਸੀਂ ਅੱਲਾਹ ਦੀ ਮਰਿਆਦਾ ਵਿਚ ਕਦੇ ਵੀ ਤਬਦੀਲੀ ਨਹੀਂ ਵੇਖੋਗੇ।
سُنَّةَ ٱللَّهِ ٱلَّتِى قَدْ خَلَتْ مِن قَبْلُ وَلَن تَجِدَ لِسُنَّةِ ٱللَّهِ تَبْدِيلًا