وَهُوَ ٱلَّذِى كَفَّ أَيْدِيَهُمْ عَنكُمْ وَأَيْدِيَكُمْ عَنْهُم بِبَطْنِ مَكَّةَ مِنۢ بَعْدِ أَنْ أَظْفَرَكُمْ عَلَيْهِمْ وَكَانَ ٱللَّهُ بِمَا تَعْمَلُونَ بَصِيرًا
Punjabi Translation - Arif Haleemਉਹ ਅੱਲਾਹ ਹੀ ਹੈ ਜਿਸ ਨੇ ਮੱਕੇ ਦੀ ਘਾਟੀ ਵਿਚ ਉਹਨਾਂ (ਕਾਫ਼ਿਰਾਂ) ਦੇ ਹੱਥ ਤੁਹਾਥੋਂ ਅਤੇ ਤੁਹਾਡੇ ਹੱਥ ਉਹਨਾਂ ਤੋਂ ਰੋਕ ਦਿੱਤੇ (ਭਾਵ ਲੜਾਈ ਨਹੀਂ ਹੋਈ), ਜਦੋਂ ਕਿ ਇਸ ਦੇ ਮਗਰੋਂ ਉਸ (ਅੱਲਾਹ) ਨੇ ਤੁਹਾਨੂੰ ਉਹਨਾਂ ਉੱਤੇ ਭਾਰੂ ਕਰ ਛੱਡਿਆ ਸੀ। ਅੱਲਾਹ ਉਹ ਸਭ ਕੁੱਝ ਵੇਖ ਰਿਹਾ ਹੈ ਜੋ ਤੁਸੀਂ ਕਰ ਰਹੇ ਹੋ।