caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Fath, ਆਇਤ 28

ਮਦੀਨਾ · ਉਤਰਨ ਦਾ ਕ੍ਰਮ 111 · 48:28

هُوَ ٱلَّذِىٓ أَرْسَلَ رَسُولَهُۥ بِٱلْهُدَىٰ وَدِينِ ٱلْحَقِّ لِيُظْهِرَهُۥ عَلَى ٱلدِّينِ كُلِّهِۦ وَكَفَىٰ بِٱللَّهِ شَهِيدًا

Punjabi Translation - Arif Haleemਉਹ ਅੱਲਾਹ ਹੀ ਤਾਂ ਹੈ ਜਿਸ ਨੇ ਆਪਣੇ ਰਸੂਲ ਨੂੰ ਹਿਦਾਇਤ ਅਤੇ ਸੱਚਾ ਧਰਮ ਦੇ ਕੇ ਘੱਲਿਆ ਹੈ ਤਾਂ ਜੋ ਉਹ ਇਸ ਧਰਮ (ਇਸਲਾਮ) ਨੂੰ ਸਾਰੇ ਧਰਮਾਂ ਉੱਤੇ ਗ਼ਾਲਿਬ (ਭਾਰੂ) ਕਰ ਦੇਵੇ ਅਤੇ ਇਸ ਦੇ ਹੱਕ ਹੋਣ ’ਤੇ ਅੱਲਾਹ ਦੀ ਗਵਾਹੀ ਕਾਫ਼ੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70