caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Fath, ਆਇਤ 4

ਮਦੀਨਾ · ਉਤਰਨ ਦਾ ਕ੍ਰਮ 111 · 48:4

هُوَ ٱلَّذِىٓ أَنزَلَ ٱلسَّكِينَةَ فِى قُلُوبِ ٱلْمُؤْمِنِينَ لِيَزْدَادُوٓا۟ إِيمَٰنًا مَّعَ إِيمَٰنِهِمْ وَلِلَّهِ جُنُودُ ٱلسَّمَٰوَٰتِ وَٱلْأَرْضِ وَكَانَ ٱللَّهُ عَلِيمًا حَكِيمًا

Punjabi Translation - Arif Haleemਉਹੀਓ (ਅੱਲਾਹ) ਹੈ ਜਿਸ ਨੇ ਮੋਮਿਨਾਂ ਦੇ ਦਿਲਾਂ ਵਿਚ ਸਕੀਨਤ (ਮਨ ਦੀ ਸ਼ਾਂਤੀ) ਉਤਾਰੀ ਤਾਂ ਜੋ ਉਹਨਾਂ ਦੇ ਈਮਾਨ ਵਿਚ ਹੋਰ ਵਾਧਾ ਹੋਵੇ। ਅਕਾਸ਼ ਤੇ ਧਰਤੀ ਦੀਆਂ ਸਾਰੀਆਂ ਫ਼ੌਜਾਂ ਅੱਲਾਹ ਦੇ ਹੀ ਅਧੀਨ ਹਨ। ਅੱਲਾਹ ਵੱਡਾ ਜਾਣਨਹਾਰ ਤੇ ਯੁਕਤੀਮਾਨ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70