وَلِلَّهِ جُنُودُ ٱلسَّمَٰوَٰتِ وَٱلْأَرْضِ وَكَانَ ٱللَّهُ عَزِيزًا حَكِيمًا
Punjabi Translation - Arif Haleemਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਫ਼ੌਜਾਂ ਅੱਲਾਹ ਦੇ ਹੀ ਅਧੀਨ ਹਨ। ਅੱਲਾਹ ਵੱਡਾ ਜ਼ੋਰਾਵਰ ਅਤੇ ਹਿਕਮਤ ਵਾਲਾ (ਯੁਕਤੀਮਾਨ) ਹੈ।
وَلِلَّهِ جُنُودُ ٱلسَّمَٰوَٰتِ وَٱلْأَرْضِ وَكَانَ ٱللَّهُ عَزِيزًا حَكِيمًا