caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Fath, ਆਇਤ 8

ਮਦੀਨਾ · ਉਤਰਨ ਦਾ ਕ੍ਰਮ 111 · 48:8

إِنَّآ أَرْسَلْنَٰكَ شَٰهِدًا وَمُبَشِّرًا وَنَذِيرًا

Punjabi Translation - Arif Haleem(ਹੇ ਮੁਹੰਮਦ ਸ:!) ਬੇਸ਼ੱਕ ਅਸੀਂ ਤੁਹਾਨੂੰ (ਹੱਕ ਦੀ) ਗਵਾਹੀ ਦੇਣ ਵਾਲਾ, (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਨਰਕ ਤੋਂ) ਡਰਾਉਣ ਵਾਲਾ ਬਣਾ ਕੇ ਭੇਜਿਆ ਹੈ।[2]
Looking for a topic? Try the meaning search — your question is scanned across all 6,236 verses.
ਭਾਸ਼ਾ — 70