لِّتُؤْمِنُوا۟ بِٱللَّهِ وَرَسُولِهِۦ وَتُعَزِّرُوهُ وَتُوَقِّرُوهُ وَتُسَبِّحُوهُ بُكْرَةً وَأَصِيلًا
Punjabi Translation - Arif Haleem(ਸੋ ਹੇ ਲੋਕੋ!) ਤੁਸੀਂ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ਉੱਤੇ ਈਮਾਨ ਲਿਆਓ, ਤੁਸੀਂ ਉਸ (ਰਸੂਲ) ਦੀ ਮਦਦ ਕਰੋ ਅਤੇ ਉਸ ਦਾ ਸਤਿਕਾਰ ਕਰੋ ਅਤੇ ਸਵੇਰੇ-ਸ਼ਾਮ (ਹਰ ਵੇਲੇ) ਉਸ (ਅੱਲਾਹ) ਦੀ ਪਾਕੀ ਬਿਆਨ ਕਰੋ।