caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hujuraat, ਆਇਤ 1

ਮਦੀਨਾ · ਉਤਰਨ ਦਾ ਕ੍ਰਮ 106 · 49:1

بِسْمِ ٱللَّهِ ٱلرَّحْمَٰنِ ٱلرَّحِيمِ يَٰٓأَيُّهَا ٱلَّذِينَ ءَامَنُوا۟ لَا تُقَدِّمُوا۟ بَيْنَ يَدَىِ ٱللَّهِ وَرَسُولِهِۦ وَٱتَّقُوا۟ ٱللَّهَ إِنَّ ٱللَّهَ سَمِيعٌ عَلِيمٌ

Punjabi Translation - Arif Haleemਹੇ ਈਮਾਨ ਵਾਲਿਓ! ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਤੋਂ (ਕਿਸੇ ਪੱਖੋਂ ਵੀ) ਅਗਾਂਹ ਨਾ ਵਧੋ [1] ਅਤੇ ਅੱਲਾਹ ਤੋਂ ਡਰਦੇ ਰਿਹਾ ਕਰੋ, ਅੱਲਾਹ (ਹਰ ਗੱਲ) ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70