إِنَّمَا ٱلْمُؤْمِنُونَ إِخْوَةٌ فَأَصْلِحُوا۟ بَيْنَ أَخَوَيْكُمْ وَٱتَّقُوا۟ ٱللَّهَ لَعَلَّكُمْ تُرْحَمُونَ
Punjabi Translation - Arif Haleem(ਯਾਦ ਰੱਖੋ ਕਿ) ਸਾਰੇ ਹੀ ਈਮਾਨ ਵਾਲੇ (ਇਕ-ਦੂਜੇ ਦੇ) ਭਰਾ ਹਨ, ਸੋ ਤੁਸੀਂ ਆਪਣੇ ਭਰਾਵਾਂ ਵਿਚਾਲੇ (ਜੇ ਲੜਾਈ ਹੋ ਜਾਵੇ) ਸੁਲਾਹ ਕਰਾ ਦਿਆ ਕਰੋ ਅਤੇ ਅੱਲਾਹ ਤੋਂ ਡਰੋ ਤਾਂ ਜੋ ਤੁਹਾਡੇ ’ਤੇ ਮਿਹਰ ਕੀਤੀ ਜਾਵੇ।