caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hujuraat, ਆਇਤ 11

ਮਦੀਨਾ · ਉਤਰਨ ਦਾ ਕ੍ਰਮ 106 · 49:11

يَٰٓأَيُّهَا ٱلَّذِينَ ءَامَنُوا۟ لَا يَسْخَرْ قَوْمٌ مِّن قَوْمٍ عَسَىٰٓ أَن يَكُونُوا۟ خَيْرًا مِّنْهُمْ وَلَا نِسَآءٌ مِّن نِّسَآءٍ عَسَىٰٓ أَن يَكُنَّ خَيْرًا مِّنْهُنَّ وَلَا تَلْمِزُوٓا۟ أَنفُسَكُمْ وَلَا تَنَابَزُوا۟ بِٱلْأَلْقَٰبِ بِئْسَ ٱلِٱسْمُ ٱلْفُسُوقُ بَعْدَ ٱلْإِيمَٰنِ وَمَن لَّمْ يَتُبْ فَأُو۟لَٰٓئِكَ هُمُ ٱلظَّٰلِمُونَ

Punjabi Translation - Arif Haleemਹੇ ਈਮਾਨ ਵਾਲਿਓ! ਪੁਰਸ਼ਾਂ ਦਾ ਕੋਈ ਧੜਾ ਦੂਜੇ ਪੁਰਸ਼ਾਂ ਦਾ ਮਖੌਲ ਨਾ ਉਡਾਵੇ, ਹੋ ਸਕਦਾ ਹੈ ਕਿ ਉਹ ਲੋਕ ਉਹਨਾਂ ਨਾਲੋਂ ਚੰਗੇਰੇ ਹੋਣ, ਅਤੇ ਨਾ ਹੀ ਜ਼ਨਾਨੀਆਂ ਦੂਜੀਆਂ ਜ਼ਨਾਨੀਆਂ ਦਾ ਮਖੌਲ ਉਡਾਉਣ, ਹੋ ਸਕਦਾ ਹੈ ਕਿ ਉਹ (ਜ਼ਨਾਨੀਆਂ) ਉਹਨਾਂ ਨਾਲੋਂ ਚੰਗੀਆਂ ਹੋਣ। ਅਤੇ ਆਪਸ ਵਿਚ ਇਕ ਦੂਜੇ ਦੀਆਂ ਬੁਰਾਈਆਂ ਨਾ ਕਰੋ, ਨਾ ਹੀ ਕਿਸੇ ਨੂੰ ਭੈੜੇ ਨਾਂ ਨਾਲ ਪੁਕਾਰੋ, ਈਮਾਨ ਲਿਆਉਣ ਮਗਰੋਂ ਭੈੜੇ ਨਾਂ ਨਾਲ ਪੁਕਾਰਨਾ ਗੁਨਾਹ ਹੈ। ਜਿਹੜੇ ਲੋਕ (ਗੁਨਾਹ ਕਰਨ ਮਗਰੋਂ) ਤੌਬਾ ਨਹੀਂ ਕਰਦੇ ਉਹੀਓ ਜ਼ਾਲਿਮ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70