caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hujuraat, ਆਇਤ 12

ਮਦੀਨਾ · ਉਤਰਨ ਦਾ ਕ੍ਰਮ 106 · 49:12

يَٰٓأَيُّهَا ٱلَّذِينَ ءَامَنُوا۟ ٱجْتَنِبُوا۟ كَثِيرًا مِّنَ ٱلظَّنِّ إِنَّ بَعْضَ ٱلظَّنِّ إِثْمٌ وَلَا تَجَسَّسُوا۟ وَلَا يَغْتَب بَّعْضُكُم بَعْضًا أَيُحِبُّ أَحَدُكُمْ أَن يَأْكُلَ لَحْمَ أَخِيهِ مَيْتًا فَكَرِهْتُمُوهُ وَٱتَّقُوا۟ ٱللَّهَ إِنَّ ٱللَّهَ تَوَّابٌ رَّحِيمٌ

Punjabi Translation - Arif Haleemਹੇ ਈਮਾਨ ਵਾਲਿਓ! ਬਹੁਤੇ ਗੁਮਾਨ ਕਰਨ ਤੋਂ ਬਚੋ ਕਿਉਂ ਜੋ ਕਈ ਗੁਮਾਨ ਤਾਂ ਗੁਨਾਹ ਹੁੰਦੇ ਹਨ। ਤੁਸੀਂ ਇਕ ਦੂਜੇ ਦੀ ਟੋਹ ਵਿਚ ਨਾ ਰਹੋ ਅਤੇ ਨਾ ਹੀ ਤੁਹਾਡੇ ਵਿੱਚੋਂ ਕੋਈ ਕਿਸੇ ਦੀ ਚੁਗ਼ਲੀ ਕਰੇ। ਕੀ ਤੁਹਾਡੇ ਵਿੱਚੋਂ ਕੋਈ ਆਪਣੇ ਮਰੇ ਹੋਏ ਭਰਾ ਦਾ ਮਾਸ ਖਾਣਾ ਪਸੰਦ ਕਰੇਗਾ ? ਸਗੋਂ ਤੁਹਾਨੂੰ ਤਾਂ ਇਸ ਤੋਂ ਘ੍ਰਿਣਾ ਆਵੇਗੀ। [2] ਅੱਲਾਹ ਤੋਂ ਡਰੋ (ਜੇ ਕੋਈ ਪਾਪ ਹੋ ਗਿਆ ਤਾਂ ਤੌਬਾ ਕਰੋ) ਬੇਸ਼ੱਕ ਅੱਲਾਹ ਤੌਬਾ ਕਬੂਲਣ ਵਾਲਾ ਅਤੇ ਮਿਹਰਬਾਨ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70