يَٰٓأَيُّهَا ٱلنَّاسُ إِنَّا خَلَقْنَٰكُم مِّن ذَكَرٍ وَأُنثَىٰ وَجَعَلْنَٰكُمْ شُعُوبًا وَقَبَآئِلَ لِتَعَارَفُوٓا۟ إِنَّ أَكْرَمَكُمْ عِندَ ٱللَّهِ أَتْقَىٰكُمْ إِنَّ ٱللَّهَ عَلِيمٌ خَبِيرٌ
Punjabi Translation - Arif Haleemਹੇ ਲੋਕੋ! ਅਸਾਂ ਤੁਹਾਨੂੰ ਸਭ ਨੂੰ ਇੱਕ ਪੁਰਸ਼ ਅਤੇ ਇਕ ਇਸਤਰੀ (ਆਦਮ ਤੇ ਹਵਾ) ਤੋਂ ਪਦਾ ਕੀਤਾ ਹੈ। ਇਕ ਦੂਜੇ ਦੀ ਪਛਾਣ ਲਈ ਤੁਹਾਡੇ ਖ਼ਾਨਦਾਨ ਅਤੇ ਕਬੀਲੇ (ਗੋਤਰ, ਬਰਾਦਰੀਆਂ) ਬਣਾ ਦਿੱਤੀਆਂ (ਪ੍ਰੰਤੂ) ਅੱਲਾਹ ਦੀਆਂ ਨਜ਼ਰਾਂ ਵਿਚ ਸਭ ਤੋਂ ਵਧੇਰੇ ਆਦਰ-ਮਾਨ ਵਾਲਾ ਤੁਹਾਡੇ ਵਿੱਚੋਂ ਉਹੀਓ ਹੈ ਜਿਹੜਾ ਸਭ ਤੋਂ ਵੱਧ (ਰੱਬ ਤੋਂ) ਡਰਦਾ ਹੈ। ਬੇਸ਼ੱਕ ਅੱਲਾਹ ਸਭ ਕੁੱਝ ਜਾਣਦਾ ਹੈ ਅਤੇ ਹਰੇਕ ਗੱਲ ਦੀ ਖ਼ਬਰ ਰੱਖਦਾ ਹੈ।