caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hujuraat, ਆਇਤ 14

ਮਦੀਨਾ · ਉਤਰਨ ਦਾ ਕ੍ਰਮ 106 · 49:14

قَالَتِ ٱلْأَعْرَابُ ءَامَنَّا قُل لَّمْ تُؤْمِنُوا۟ وَلَٰكِن قُولُوٓا۟ أَسْلَمْنَا وَلَمَّا يَدْخُلِ ٱلْإِيمَٰنُ فِى قُلُوبِكُمْ وَإِن تُطِيعُوا۟ ٱللَّهَ وَرَسُولَهُۥ لَا يَلِتْكُم مِّنْ أَعْمَٰلِكُمْ شَيْـًٔا إِنَّ ٱللَّهَ غَفُورٌ رَّحِيمٌ

Punjabi Translation - Arif Haleemਦਿਹਾਤੀ (ਬੱਦੂ) ਆਖਦੇ ਹਨ ਕਿ ਅਸੀਂ ਈਮਾਨ ਲਿਆਏ ਹਾਂ। ਤੁਸੀਂ (ਹੇ ਨਬੀ!) ਉਹਨਾਂ ਨੂੰ ਆਖੋ ਕਿ (ਹਕੀਕਤ ਵਿਚ ਤਾਂ) ਤੁਸੀਂ ਈਮਾਨ ਨਹੀਂ ਲਿਆਏ, ਹਾਂ ਇੰਜ ਕਹੋ ਕਿ ਅਸੀਂ ਇਸਲਾਮ ਲਿਆਏ ਹਾਂ ਜਦ ਕਿ ਸੱਚ ਇਹ ਹੈ ਕਿ ਅਜਿਹੇ ਤਕ ਤੁਹਾਡੇ ਮਨਾਂ ਵਿਚ (ਸੱਚੇ) ਈਮਾਨ ਨੇ ਪ੍ਰਵੇਸ਼ ਨਹੀਂ ਕੀਤਾ। ਜੇ ਤੁਸੀਂ ਅੱਲਾਹ ਦੀ ਅਤੇ ਉਸ ਦੇ ਰਸੂਲ (ਮੁਹੰਮਦ ਸ:) ਦੀ ਫ਼ਰਮਾਂਬਰਦਾਰੀ ਕਰੋਗੇ ਤਾਂ ਅੱਲਾਹ ਤੁਹਾਡੇ ਅਮਲਾਂ ਵਿੱਚੋਂ ਕੁੱਝ ਵੀ ਘਾਟ ਨਹੀਂ ਕਰੇਗਾ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਦਿਆਲੂ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70