caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hujuraat, ਆਇਤ 15

ਮਦੀਨਾ · ਉਤਰਨ ਦਾ ਕ੍ਰਮ 106 · 49:15

إِنَّمَا ٱلْمُؤْمِنُونَ ٱلَّذِينَ ءَامَنُوا۟ بِٱللَّهِ وَرَسُولِهِۦ ثُمَّ لَمْ يَرْتَابُوا۟ وَجَٰهَدُوا۟ بِأَمْوَٰلِهِمْ وَأَنفُسِهِمْ فِى سَبِيلِ ٱللَّهِ أُو۟لَٰٓئِكَ هُمُ ٱلصَّٰدِقُونَ

Punjabi Translation - Arif Haleemਹਕੀਕਤ ਵਿਚ (ਸੱਚੇ) ਮੋਮਿਨ ਤਾਂ ਉਹ ਹਨ ਜਿਹੜੇ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ’ਤ ਪੱਕਾ ਈਮਾਨ ਲਿਆਏ, ਫੇਰ ਉਹਨਾਂ ਨੇ ਕਿਸੇ ਵੀ ਪ੍ਰਕਾਰ ਦਾ ਕੋਈ ਸ਼ੱਕ ਨਹੀਂ ਕੀਤਾ ਅਤੇ ਉਹਨਾਂ ਨੇ ਆਪਣੇ ਧੰਨ ਅਤੇ ਆਪਣੀਆਂ ਜਾਨਾਂ ਨਾਲ ਅੱਲਾਹ ਦੀ ਰਾਹ ਵਿਚ ਜਿਹਾਦ (ਸੰਘਰਸ਼) ਕੀਤਾ, ਉਹੀਓ ਲੋਕ ਸੱਚੇ ਈਮਾਨ ਵਾਲੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70